ਸਾਹਿਤ ਵਿਗਿਆਨ ਕੇਂਦਰ ਵਲੋਂ ਕਵੀ-ਦਰਬਾਰ
ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ( ਰਜਿ:) ਚੰਡੀਗੜ੍ਹ ਵਲੋਂ ਚੰਡੀਗੜ੍ਹ ਸਾਹਿਤ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਰਾਣੀ ਲਕਸ਼ਮੀ ਬਾਈ ਭਵਨ ਦੇ ਕਾਨਫਰੰਸ ਹਾਲ ਵਿਚ ਕਵੀ-ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਚੰਡੀਗੜ੍ਹ ਸਾਹਿਤ ਅਕੈਡਮੀ ਦੇ ਚੇਅਰਮੈਨ ਡਾ. ਮਨਮੋਹਨ ਜੀ ਨੇ ਕੀਤੀ ਜਦੋਂ ਕਿ ਅਕੈਡਮੀ ਦੇ ਜਨ: ਸਕੱਤਰ ਸ੍ਰੀ ਸੁਭਾਸ਼ ਭਾਸਕਰ ਜੀ […]
Continue Reading