ਪਾਕਿਸਤਾਨ ਦੇ ਕਵੇਟਾ ਵਿੱਚ ਧਮਾਕਾ, ਤਿੰਨ ਲੋਕਾਂ ਦੀ ਮੌਤ 15 ਜ਼ਖਮੀ
ਕਵੇਟਾ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਪਾਕਿਸਤਾਨ ਦੇ ਕਵੇਟਾ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ, ਜਿਸ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦਾ ਖਦਸ਼ਾ ਹੈ। ਕਵੇਟਾ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਹੈ। ਬਲੋਚਿਸਤਾਨ ਸਿਹਤ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਬੰਬ ਧਮਾਕੇ ਕਾਰਨ ਕਵੇਟਾ ਦੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। […]
Continue Reading