ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਕਸਟਡੀ ‘ਚੋਂ ਗੋਲੀਬਾਰੀ ਕਰਕੇ ਭੱਜਿਆ
ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ। ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਿਲਮੀ ਅੰਦਾਜ਼ ਵਿੱਚ ਫਰਾਰ ਹੋ ਗਏ।ਸੂਤਰਾਂ ਮੁਤਾਬਕ, ਹਰਿਆਣਾ ਦੇ ਕਰਨਾਲ ’ਚ ਅੱਜ ਸਵੇਰੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਥਾਣੇ ਲਿਜਾਇਆ ਜਾ ਰਿਹਾ ਸੀ। […]
Continue Reading