ਪੱਤਰਕਾਰ ਰਣਜੀਤ ਸਿੰਘ ਰਾਣਾ ਦੇ ਪਿਤਾ ਸਰਦਾਰ ਜਗਦੇਵ ਸਿੰਘ ਜੀ ਫਾਨੀ ਸੰਸਾਰ ਨੂੰ ਕਹਿ ਗਏ ਅਲਵਿਦਾ
ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਤੋਂ ਪੰਜਾਬੀ ਜਾਗਰਣ ਦੇ ਪੱਤਰਕਾਰ ਰਣਜੀਤ ਸਿੰਘ ਰਾਣਾ ਦੇ ਪਿਤਾ ਸਰਦਾਰ ਜਗਦੇਵ ਸਿੰਘ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹਨਾਂ ਦਾ ਅੰਤਿਮ ਸੰਸਕਾਰ ਮਿਤੀ 24 ਸਤੰਬਰ ਦਿਨ ਵੀਰਵਾਰ ਨੂੰ ਮੋਹਾਲੀ ਦੇ ਬਲੌਂਗੀ ਸ਼ਮਸ਼ਾਨ ਘਾਟ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ।
Continue Reading