ਸਨੇਟਾ ਵਿਖੇ ਬਲਬੀਰ ਸਿੰਘ ਸਿੱਧੂ ਦੀ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ
ਪਾਰਟੀ ਦੀ ਮਜ਼ਬੂਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ ਮੋਹਾਲੀ 22 ਅਕਤੂਬਰ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਨੇਟਾ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸ ਪਾਰਟੀ ਦੇ ਮਿਹਨਤੀ ਵਰਕਰਾਂ ਅਤੇ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ, ਜਥੇਬੰਦਕ […]
Continue Reading