ਅਕਾਲੀ ਦਲ ਛੱਡ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਮਾਨਸਾ ਜ਼ਿਲ੍ਹੇ ਦੀ ਬੁਢਲਾਡਾ ਵਿਧਾਨ ਸਭਾ ਸੀਟ ਨਾਲ ਜੁੜੀ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਡਾ. ਨਿਸ਼ਾਨ ਸਿੰਘ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਡਾ. ਨਿਸ਼ਾਨ ਸਿੰਘ ਨੇ ਕਾਂਗਰਸ ਦਾ […]

Continue Reading