ਕਾਂਗਰਸ ਪ੍ਰਧਾਨ ਦੀ ਸਿਹਤ ਵਿਗੜੀ, ਹਸਪਤਾਲ ਦਾਖਲ
ਨਵੀਂ ਦਿੱਲੀ 1 ਅਕਤੂਬਰ,ਬੋਲੇ ਪੰਜਾਬ ਬਿਊਰੋ; ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਬੈਂਗਲੁਰੂ ਦੇ ਐਮ.ਐਸ. ਰਮਈਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ ਸਿਹਤ ਖਰਾਬ ਹੋਣ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਕਾਂਗਰਸ ਨੇ ਮੱਲਿਕਾਰਜੁਨ ਖੜਗੇ […]
Continue Reading