ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੋਂ ਸਟੇਅ ਖ਼ਤਮ, ਪ੍ਰਮੋਸ਼ਨਾਂ ਦਾ ਰਾਹ ਖੁੱਲ੍ਹਿਆ- ਜਥੇਬੰਦਕ ਸੰਘਰਸ਼ ਅਤੇ ਕਾਨੂੰਨੀ ਲੜਾਈ ਦੀ ਜਿੱਤ-ਡੀ.ਟੀ.ਐਫ਼.

ਚੰਡੀਗੜੁ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਵਿਚਲੇ ਕੁਝ ਸਿੱਖਿਆ ਦੋਖੀਆਂ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ‘ਚ ਜਾਣ ਬੁੱਝ ਕੇ ਅਟਕਾਏ ਰੋੜਿਆਂ ਨੂੰ ਪਾਸੇ ਕਰਦੇ ਹੋਏ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਰਾਹ ਪੱਧਰਾ ਕਰ ਦਿੱਤਾ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਸੰਗਰੂਰਰੂ ਦੇ ਪ੍ਰਧਾਨ […]

Continue Reading