ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ
ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਭਾਸ਼ਾ ਵਿਭਾਗ ਦੀ ਭਰਤੀ ’ਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਸਬੰਧਿਤ ਹੈ। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਪ੍ਰਬੰਧਕੀ ਸਕੱਤਰ ਨੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ […]
Continue Reading