ਕੈਪਟਨ ਦੇ ਸਾਬਕਾ ਓਐਸਡੀ ਸਮੇਤ 3 ਨੂੰ ਹਾਈ ਕੋਰਟ ਨੇ ਦਿੱਤੀ ਰਾਹਤ , 65 ਲੱਖ ਦੇ ਗਬਨ ਮਾਮਲੇ ਵਿੱਚ ਕਾਰਵਾਈ ‘ਤੇ ਰੋਕ
ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਸੰਦੀਪ ਸਿੰਘ ਸੰਧੂ ਸਮੇਤ ਤਿੰਨ ਮੁਲਜ਼ਮਾਂ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਲੁਧਿਆਣਾ ਦੇ ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਜਾਰੀ ਕੀਤੇ ਗਏ 65 ਲੱਖ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਹਾਈ ਕੋਰਟ ਨੇ […]
Continue Reading