ਤੇਜ਼ ਰਫ਼ਤਾਰ ਕਾਰ ਨੇ ਪੰਜ ਬੱਚਿਆਂ ਨੂੰ ਕੁਚਲ ਦਿੱਤਾ: ਇੱਕ ਦੀ ਮੌਤ
ਸੰਗਰੂਰ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਪੈਦਲ ਜਾ ਰਹੇ ਪੰਜ ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਇੱਕ 12 ਸਾਲਾ ਲੜਕੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ 17 ਸਾਲਾ ਲੜਕੀ ਗੰਭੀਰ ਜ਼ਖਮੀ ਹੋ ਗਈ। ਉਸਦਾ ਪੱਟ ਟੁੱਟ ਗਿਆ। ਇਹ ਹਾਦਸਾ ਲਹਿਰਾਗਾਗਾ ਦੇ […]
Continue Reading