‘ਆਪ’ ਵੱਲੋਂ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦਾ ਵਿਰੋਧ

ਪਠਾਨਕੋਟ 18 ਸਤੰਬਰ ,ਬੋਲੇ ਪੰਜਾਬ ਬਿਊਰੋ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਸ਼ੁਰੂ ਕੀਤੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਪਠਾਨਕੋਟ ਵਿੱਚ ਨਸ਼ਿਆਂ ਵਿਰੁੱਧ ਹੈਲਪਲਾਈਨ ਨੰਬਰ 97149-02027 ਜਾਰੀ ਕੀਤਾ। ਇਸ ਤੋਂ ਇਲਾਵਾ ਨਸ਼ਾ ਮੁਕਤ ਪੰਜਾਬ ਦਾ ਪੋਸਟਰ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਜਦੋਂ ਯਾਤਰਾ ਪੰਗੋਲੀ ਚੌਕ […]

Continue Reading