ਮੰਡੀਆਂ ‘ਚ ਕਿਸਾਨਾਂ ਦੀ ਲੁੱਟ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦਾ ਐਲਾਨ
ਦਾਣਾ ਮੰਡੀ ਵਿੱਚ ਮਾਰਚ ਕਰਕੇ ਕਿਸਾਨਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ, 28 ਤਰੀਕ ਦਿਨ ਮੰਗਲਵਾਰ ਨੂੰ ਜਲਾਲਾਬਾਦ ਦੀ ਅਨਾਜ ਮੰਡੀ ਦੇ ਵਿੱਚ ਦਿੱਤਾ ਜਾਵੇਗਾ ਧਰਨਾ ਜਲਾਲਾਬਾਦ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਰਕੀਟ ਕਮੇਟੀ ਦਫਤਰ ਵਿੱਚ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਆੜਤੀਆ, ਸੈਲਰ ਮਾਲਕਾਂ, ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਮੰਡੀਆਂ […]
Continue Reading