ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ: ਕੁਲਵੰਤ ਸਿੰਘ
ਕਿਸਾਨਾਂ ਨੇ ਕੀਤਾ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਆਪਣੀਆਂ ਮੰਗਾਂ ਦਾ ਹੱਲ ਹੋਣ ਉਪਰੰਤ ਕਿਸਾਨਾਂ ਦੇ ਇੱਕ ਵਫਦ ਨੇ ਅੱਜ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਹ ਵਫਦ ਸੈਕਟਰ-79 ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਮਿਲਣ ਲਈ ਪਹੁੰਚਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਆਪਣੀਆਂ […]
Continue Reading