ਮੋਹਾਲੀ ਦੀ ਜਾਇਦਾਦ ਵੇਚ ਕੇ ਕਿੱਥੇ ਗਏ ਅਰਬਾਂ ਰੁਪਏ, ਡਿਪਟੀ ਮੇਅਰ ਬੇਦੀ ਨੇ ਗਮਾਡਾ ਤੋਂ ਮੰਗਿਆ ਜਵਾਬ
ਕਿੰਨਾ ਵਿਕਿਆ, ਕਿੰਨਾ ਲੱਗਾ, ਕਿੰਨਾ ਮਿਲਿਆ, ਗਮਾਡਾ ਦੇਵੇ ਜਵਾਬ : ਕੁਲਜੀਤ ਸਿੰਘ ਬੇਦੀ ਮੋਹਾਲੀ, 9 ਜੂਨ,ਬੋਲੇ ਪੰਜਾਬ ਬਿਊਰੋ;ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੋਹਾਲੀ ਦੀ ਜਾਇਦਾਦ ਨੂੰ ਵੇਚ ਵੇਚ ਕੇ ਇਕੱਠੇ ਕੀਤੇ ਅਰਬਾਂ ਰੁਪਏ ਪੰਜਾਬ ਸਰਕਾਰ ਨੂੰ ਤੋਹਫੇ ਵਜੋਂ ਭੇਟ ਕੀਤੇ ਜਾਣ ਉੱਤੇ ਸਵਾਲੀਆ […]
Continue Reading