ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਕੀਤੀ ਕੋਰੀ ਨਾਂਹ, ਪਹਿਲਾਂ ਜਾ ਰਹੇ ਪਾਣੀ ਨੂੰ ਵੀ ਘਟਾਉਣ ਲਈ ਕਿਹਾ
ਚੰਡੀਗੜ੍ਹ, 30 ਅਗਸਤ, ਬੋਲੇ ਪੰਜਾਬ ਬਿਊਰੋ; ਹਰਿਆਣਾ ਹਮੇਸ਼ਾ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰਦਾ ਆ ਰਿਹਾ ਹੈ, ਹੁਣ ਜਦੋਂ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ ਤਾਂ ਵਾਧੂ ਪਾਣੀ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ, ਸਗੋਂ ਪਹਿਲਾਂ ਤੋਂ ਜਾ ਰਹੇ ਪਾਣੀ ਵਿਚੋਂ ਵੀ ਘਟਾਉਣ ਲਈ ਕਹਿ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ […]
Continue Reading