ਧੀਆਂ ਦਾ ਮਨੋਬਲ ਵਧਾਉਂਦੀ ਫ਼ਿਲਮ “ਕੁੜੀਆਂ ਜਵਾਨ-ਬਾਪੂ ਪਰੇਸ਼ਾਨ-2”
ਸਾਡੇ ਸਮਾਜ ਦੀ ਇਹ ਤਰਾਸ਼ਦੀ ਹੈ ਕਿ ਮੁੰਡਿਆਂ ਨੂੰ ਕੁੜੀਆਂ ਨਾਲੋਂ ਵੱਧ ਅਹਿਮੀਅਤ ਦਿੱਤੀ ਜਾਂਦੀ ਹੈ। ਮੁੰਡਾ ਜੰਮਣ ‘ਤੇ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ, ਗੁੜ ਵੰਡਿਆ ਜਾਂਦਾ ਹੈ ਅਤੇ ਲੋਹੜੀ ਦੇ ਜਸ਼ਨ ਮਨਾਏ ਜਾਂਦੇ ਹਨ। ਜਦਕਿ ਕੁੜੀ ਦੇ ਜਨਮ ਲੈਣ ਤੇ ਪਰਿਵਾਰ ਵਿਚ ਸੋਗ ਪਸਰ ਜਾਂਦਾ ਹੈ। ਸਾਡੇ ਸਮਾਜ ਨੇ ਕੁੜੀਆਂ ਨੂੰ ਹਮੇਸ਼ਾ ਹੀ ਮੁੰਡਿਆਂ ਨਾਲੋਂ […]
Continue Reading