12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ
ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ […]
Continue Reading