ਡੀਬੀਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੂੰ ਸਿੱਖਿਆ ਵਿੱਚ ਮਿਸਾਲੀ ਯੋਗਦਾਨ ਲਈ ਕੇਂਦਰੀ ਕੈਬਨਿਟ ਮੰਤਰੀ ਵੱਲੋਂ ਕੀਤਾ ਗਿਆ ਸਨਮਾਨਿਤ
ਮੰਡੀ ਗੋਬਿੰਦਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.), ਵੱਲੋਂ ਹਰਿਆਣਾ ਸਰਕਾਰ ਦੇ ਸਹਿਯੋਗ ਨਾਲ, ਕਰਨਾਲ ਦੇ ਡਾ. ਮੰਗਲ ਸੇਨ ਆਡੀਟੋਰੀਅਮ ਵਿੱਚ 75ਵਾਂ ਮੈਗਾ ਨੌਕਰੀ ਮੇਲਾ ਸਫਲਤਾਪੂਰਵਕ ਲਗਾਇਆ ਗਿਆ। ਇਸ ਵਿੱਚ ਕੇਂਦਰੀ ਬਿਜਲੀ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਦੇਸ਼ ਭਗਤ […]
Continue Reading