ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੂੰ ਲੈ ਕੇ ਕੇਜਰੀਵਾਲ ਅਤੇ ਮਾਨ ਉੱਪਰ ਵਰ੍ਹੇ ਵੜਿੰਗ

ਕਿਹਾ: ਆਪ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ ‘ਆਪ’ ਨੂੰ ਦਰਦ ਹੋਇਆ ਹੈ, ਕਿਉਂਕਿ ਰਾਹੁਲ ਗਾਂਧੀ ਨੇ ਸੱਚ ਬੋਲਿਆ ਹੈ ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦਾ ਸਖਤ ਜਵਾਬ ਦਿੱਤਾ ਹੈ। […]

Continue Reading