ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਕੇਸ ਦਰਜ
ਲੁਧਿਆਣਾ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਦੋਰਾਹਾ (ਲੁਧਿਆਣਾ) ਵਿੱਚ ਜਬਰੀ ਵਸੂਲੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ, ਉਸ ਦੇ ਭਰਾ ਜਗਪ੍ਰੀਤ ਸਿੰਘ, ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਸਮੇਤ ਬਦਨਾਮ ਗੈਂਗਸਟਰ ਡੌਨੀ ਬੱਲ ਅਤੇ ਚਾਰ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ […]
Continue Reading