ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ
ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ ‘ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ ਪਟਿਆਲਾ ਵਿੱਚ ਪ੍ਰੀਵੈਂਟਿਵ ਸਕ੍ਰੀਨਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਵੱਲੋਂ ‘ਯੂ.ਵੁਈ.ਕੈਨ.’ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ 12 ਮਹੀਨਿਆਂ ਵਿੱਚ 20,000 ਵਿਅਕਤੀਆਂ ਦੀ ਹੋਵੇਗੀ ਜਾਂਚ; 10,000 ਔਰਤਾਂ ਦੀ ਦਰਦ ਅਤੇ ਰੇਡੀਏਸ਼ਨ-ਮੁਕਤ ‘ਆਈ-ਬ੍ਰੈਸਟ ਐਗਜ਼ਾਮ’ […]
Continue Reading