ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕੈਂਸਰ ਸਬੰਧੀ ਫਰੀ ਚੈਕਅੱਪ ਟੈਸਟ ਅਤੇ ਮੈਡੀਕਲ ਕੈਂਪ ਦਾ ਆਯੋਜਨ

ਐੱਸ.ਏ.ਐੱਸ. ਮੋਹਾਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਸਬੰਧੀ ਫਰੀ ਚੈਕਅੱਪ ਟੈਸਟ ਅਤੇ ਮੈਡੀਕਲ ਕੈਂਪ ਦਾ ਆਯੋਜਨ ਸਵੇਰੇ 10 ਵਜੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading