ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਮੋਗਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ;ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਗਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਮੋਗਾ ਦੇ ਨਿਹਾਲ ਸਿੰਘਵਾਲਾ ਇਲਾਕੇ ਦੇ ਪਿੰਡ ਘੋਲੀਆ ਖੁਰਦ ਦੇ ਵਸਨੀਕ ਕੇਵਲ ਸਿੰਘ ਦੇ ਪੁੱਤਰ ਮਨਦੀਪ ਸਿੰਘ ਉਰਫ਼ ਨੀਪਾ ਦੀ ਕੈਨੇਡਾ ਦੇ ਕੈਲਗਰੀ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉੱਥੇ ਟਰੱਕ […]

Continue Reading

ਇਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਮਹਿਲ ਕਲਾਂ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਠੀਕਰੀਵਾਲਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੇਅੰਤ ਸਿੰਘ ਲਗਭਗ 2 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੇਅੰਤ ਅਪਰੈਲ ਮਹੀਨੇ ‘ਚ ਕੈਨੇਡਾ ਗਿਆ ਸੀ, ਜਿੱਥੇ 2 ਜੁਲਾਈ ਨੂੰ ਉਸ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਜੈਤੋ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਨੇੜਲੇ ਪਿੰਡ ਮੜ੍ਹਾਕ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਸੁਖਪ੍ਰੀਤ ਸਿੰਘ ਮੁਹਾਰ ਪੁੱਤਰ ਸਿਕੰਦਰ ਸਿੰਘ ਮੁਹਾਰ ਵਾਸੀ ਪਿੰਡ ਮੜ੍ਹਾਕ ਤਹਿਸੀਲ ਜੈਤੋ ਜ਼ਿਲ੍ਹਾ ਫ਼ਰੀਦਕੋਟ ਕੁਝ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਅਚਾਨਕ ਬੀਤੀ […]

Continue Reading