ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 14 ਨੂੰ

ਚੰਡੀਗੜ੍ਹ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਤਰਨਤਾਰਨ ਉਪ ਚੋਣ ਦੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ। ਮੀਟਿੰਗ ਸ਼ਾਮ 4 ਵਜੇ ਹੋਵੇਗੀ। ਇਸ ਮੀਟਿੰਗ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ […]

Continue Reading

ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਮੀਟਿੰਗ ਸਕੱਤਰੇਤ ਵਿੱਚ ਦੁਪਹਿਰ ਬਾਅਦ 3 ਵਜੇ ਹੋਵੇਗੀ। ਮੀਟਿੰਗ ਵਿੱਚ ਸ਼ਹੀਦੀ ਦਿਵਸ ਬਾਰੇ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।

Continue Reading

ਮੁੱਖ ਮੰਤਰੀ ਭਗਵੰਤ ਨੇ ਭਲਕੇ ਕੈਬਨਿਟ ਮੀਟਿੰਗ ਬੁਲਾਈ

ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਨੇ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ। ਵਿਧਾਨ ਸਭਾ ਸੈਸ਼ਨ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ।ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ, 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਇੱਕ ਵਿਸ਼ੇਸ਼ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਸੱਦੀ

ਚੰਡੀਗੜ੍ਹ, 8 ਸਤੰਬਰ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ 9 ਸਤੰਬਰ ਨੂੰ ਪੰਜਾਬ ਆ ਰਹੇ ਹਨ। ਉਹ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ।ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (8 ਸਤੰਬਰ) ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਬੁਲਾਈ ਹੈ। ਮੁੱਖ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ, ਲਏ ਜਾਣਗੇ ਵੱਡੇ ਫ਼ੈਸਲੇ

ਚੰਡੀਗੜ੍ਹ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਸਬੰਧੀ ਬਿੱਲ ਨੂੰ ਮਨਜ਼ੂਰੀ ਦੇਣ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ, ਜਿਸ ਲਈ ਐਤਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।ਕੈਬਨਿਟ ਵਿੱਚ […]

Continue Reading

ਪੰਜਾਬ ਸਰਕਾਰ ਦੀ ਅੱਜ ਫਿਰ ਲਗਾਤਾਰ ਤੀਜੇ ਦਿਨ ਹੋਵੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ, 4 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 4 ਜੂਨ ਨੂੰ ਲਗਾਤਾਰ ਤੀਜੇ ਦਿਨ ਹੋਣ ਜਾ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਟੈਕਸ ਆਦਿ ਦਾ ਭੁਗਤਾਨ ਕਰਨ ਵਿੱਚ ਛੋਟ ਮਿਲ ਸਕਦੀ ਹੈ। ਇਸ ਲਈ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਬੁਲਾਈ ਕੈਬਨਿਟ ਮੀਟਿੰਗ

ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ’ਚ ਸਿਆਸੀ ਸਰਗਰਮੀ ਇਕ ਵਾਰੀ ਫਿਰ ਤੇਜ਼ ਹੋਣੀ ਲੱਗੀ ਹੈ।ਅੱਜ ਮੰਗਲਵਾਰ ਸਵੇਰੇ 12 ਵਜੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ।ਹਾਲਾਂਕਿ ਅਜੇ ਤੱਕ ਮੀਟਿੰਗ ਦਾ ਏਜੰਡਾ ਸਰਕਾਰੀ ਤੌਰ ’ਤੇ ਜਾਰੀ ਨਹੀਂ ਹੋਇਆ, ਪਰ ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਬਜਟ ਸੈਸ਼ਨ ਦੌਰਾਨ ਲੋਕ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਉਪ ਚੋਣ ਤੋਂ ਪਹਿਲਾਂ ਅੱਜ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਸੋਮਵਾਰ ਦੁਪਹਿਰ 12 ਵਜੇ, ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ’ਚ ਪੰਜਾਬ ਮੰਤਰੀ ਮੰਡਲ ਦੀ ਇੱਕ ਖਾਸ ਮੀਟਿੰਗ ਬੁਲਾਈ ਗਈ ਹੈ। ਭਾਵੇਂ ਅਜੇ ਤੱਕ ਕੈਬਨਿਟ ਦਾ ਐਜੰਡਾ ਜਨਤਕ ਨਹੀਂ ਹੋਇਆ, ਪਰ ਸਿਆਸੀ ਗਲਿਆਰਿਆਂ ’ਚ ਚਰਚਾ ਹੈ ਕਿ ਇਹ ਮੀਟਿੰਗ ਖਾਸ ਹੋਵੇਗੀ।ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਸਿਰ […]

Continue Reading

ਚਾਰ ਮਹੀਨਿਆਂ ਬਾਅਦ ਅੱਜ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਸਵੇਰੇ 12 ਵਜੇ ਤੋਂ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੂਬੇ ਦੀਆਂ ਵੱਡੀਆਂ ਨੀਤੀਆਂ ਅਤੇ ਫੈਸਲਿਆਂ ‘ਤੇ ਵਿਚਾਰ ਹੋਵੇਗਾ। ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਜਿਥੇ 65 ਏਜੰਡੇ ਚਰਚਾ ਹੇਠ ਰਹਿਣਗੇ।ਇਕ […]

Continue Reading