ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ […]
Continue Reading