ਕਿਸਾਨ ਆਗੂ ਅਵਤਾਰ ਮਹਿਮਾ ‘ਤੇ ਝੂਠਾ ਪਰਚਾ ਦਰਜ ਕਰਨ ਦਾ ਇਲਜ਼ਾਮ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵੱਡੇ ਅੰਦੋਲਨ ਦੀ ਚੇਤਾਵਨੀ
ਫਿਰੋਜ਼ਪੁਰ 13 ਮਾਰਚ ,ਬੋਲੇ ਪੰਜਾਬ ਬਿਊਰੋ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਫਾਜ਼ਿਲਕਾ ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮੇ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਜਥੇਬੰਦੀ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਦੇ […]
Continue Reading