ਕਰਤਾਰਪੁਰ ਵਿਖ਼ੇ ਨੌਜਵਾਨਾਂ ਵੱਲੋਂ 16,17 ਤੇ 18 ਨਵੰਬਰ ਨੂੰ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਜਾਰੀ
ਮੋਹਾਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਮੋਹਾਲੀ ਦੇ ਨਿਊ ਚੰਡੀਗੜ੍ਹ ਇਲਾਕੇ ਦੇ ਮਸ਼ਹੂਰ ਪਿੰਡ ਕਰਤਾਰਪੁਰ ਵਿਖ਼ੇ ਨੌਜਵਾਨਾਂ ਵੱਲੋਂ 16,17 ਤੇ 18 ਨਵੰਬਰ ਨੂੰ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਜੇਤੂ ਟੀਮਾਂ ਨੂੰ ਬਹੁਤ ਵੱਡੇ ਵੱਡੇ ਇਨਾਮ ਦਿਤੇ ਜਾ ਰਹੇ ਹਨ। ਇਸ ਸੰਬੰਧੀ ਪੋਸਟਰ ਜਾਰੀ ਕਰਨ ਉੱਤੇ ਜਾਣਕਾਰੀ ਦਿੰਦਿਆਂ ਸੀਨੀਅਰ ਨੇਤਾ ਤੇ ਉੱਘੇ ਸਮਾਜਸੇਵੀ […]
Continue Reading