ਐੱਸ.ਏ.ਐੱਸ ਨਗਰ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਸਖੀਆਂ ਦੀ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਮਾਰਚ,ਬੋਲੇ ਪੰਜਾਬ ਬਿਊਰੋ; ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ ਨਗਰ ਡਾਕਟਰ ਸੁਖਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ ਨੂੰ ਉਤਸਾਹਿਤ ਕਰਨ ਲਈ ਨਿਯੁਕਤ ਕੀਤੀਆਂ ਗਈਆਂ ਕ੍ਰਿਸ਼ੀ ਸ਼ਖੀਆਂ ਦੀ ਮੀਟਿੰਗ ਕੀਤੀ ਗਈ ।ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕੈਮੀਕਲ ਰਹਿਤ ਖੇਤੀ ਉਤਪਾਦ ਪੈਦਾ ਕਰਨ ਲਈ ਸਰਕਾਰ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ […]
Continue Reading