ਕਿਸਾਨਾਂ ਦੇ ਖਾਤਿਆਂ ਵਿੱਚ ਖਰੀਦੀ ਕਣਕ ਦੀ ਅਦਾਇਗੀ ਲਈ 16.97 ਕਰੋੜ ਰੁਪਏ ਦੀ ਰਾਸ਼ੀ ਤਬਦੀਲ
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਭਾਰਤ ਸਰਕਾਰ ਵੱਲੋਂ ਭੇਜੀ ਤਿੰਨ ਮੈਂਬਰੀ ਕਮੇਟੀ ਵੱਲੋਂ ਸੋਮਵਾਰ ਨੂੰ ਕੁਰਾਲੀ ਦੀ ਮੰਡੀ ਵਿੱਚੋਂ ਕਣਕ ਦੇ ਸੈਂਪਲ ਲਏ ਗਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਣਕ […]
Continue Reading