ਅਮਰੀਕਾ ਵਿੱਚ ਖਾਲਿਸਤਾਨ ਵਿਰੋਧੀ ਕਾਰਕੁਨ ਦੀ ਮੌਤ: ਖਾਲਿਸਤਾਨੀ ਸਮਰਥਕਾਂ ਤੋਂ ਮਿਲ ਰਹੀਆਂ ਸਨ ਧਮਕੀਆਂ

ਵਾਸ਼ਿੰਗਟਨ 3 ਅਗਸਤ ,ਬੋਲੇ ਪੰਜਾਬ ਬਿਊਰੋ; ਕੈਲੀਫੋਰਨੀਆ ਵਿੱਚ ਰਹਿਣ ਵਾਲੇ ਭਾਰਤੀ-ਅਮਰੀਕੀ ਕਾਰੋਬਾਰੀ ਅਤੇ ਖਾਲਿਸਤਾਨੀ ਵਿਚਾਰਧਾਰਾ ਦੇ ਵਿਰੋਧੀ ਸੁੱਖੀ ਚਾਹਲ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਦੇ ਕਰੀਬੀ ਦੋਸਤ ਜਸਪਾਲ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ 31 ਜੁਲਾਈ ਨੂੰ ਸੁੱਖੀ ਨੂੰ ਇੱਕ ਜਾਣਕਾਰ ਦੇ ਘਰ ਰਾਤ ਦੇ ਖਾਣੇ ‘ਤੇ ਸੱਦਾ ਦਿੱਤਾ ਗਿਆ ਸੀ। […]

Continue Reading