‘ਖੇਡਾਂ ਵਤਨ ਪੰਜਾਬ ਦੀਆਂ-2026-27’ ਦੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰਨਾਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਅੱਜ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਉਮਰ ਅਤੇ ਭਾਰ ਵਰਗਾਂ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆ ਵਿੱਚ ਅੱਜ […]

Continue Reading