ਬਨੂੜ ਨੇੜੇ ਪਰਿਵਾਰ ਦੇ ਤਿੰਨ ਮੈਂਬਰਾਂ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਬਨੂੜ, 23 ਜੂਨ,ਬੋਲੇ ਪੰਜਾਬ ਬਿਊਰੋ;ਬਨੂੜ ਨੇੜੇ ਪਿੰਡ ਚੰਗੇੜਾ ਵਿੱਚ ਇੱਕ ਪਰਿਵਾਰ ਨੇ ਆਪਣੀ ਕਾਰ ਅੰਦਰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦੁਖਦਾਈ ਘਟਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡੀਐਸਪੀ ਰਾਜਪੁਰਾ ਮਨਜੀਤ ਸਿੰਘ ਬਰਾੜ ਅਤੇ ਐਸਐਚਓ ਬਨੂੜ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਚੰਗੇਰਾ ਦੇ ਖੇਤਾਂ ਵਿੱਚ ਇੱਕ ਕਾਰ […]

Continue Reading

ਬਰਨਾਲਾ : AAP ਆਗੂ ਦੇ ਪੁੱਤਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਬਰਨਾਲਾ8 ਜੂਨ ,ਬੋਲੇ ਪੰਜਾਬ ਬਿਊਰੋ; ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁਖਪੁਰਾ ਵਿੱਚ ਇਕ 20 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਮ੍ਰਿਤਕ ਨੌਜਵਾਨ ਆਮ ਆਦਮੀ ਪਾਰਟੀ ਦੇ ਆਗੂ ਅਜੈਬ […]

Continue Reading

ਚੰਡੀਗੜ੍ਹ ‘ਚ ਪੁਲਿਸ ਮੁਲਾਜ਼ਮ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਚੰਡੀਗੜ੍ਹ, 30 ਮਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਇੱਕ ਪੁਲਿਸ ਮੁਲਾਜ਼ਮ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ। ਇਹ ਘਟਨਾ ਵੀਰਵਾਰ ਰਾਤ ਨੂੰ ਵਾਪਰੀ। ਮ੍ਰਿਤਕ ਯੂਟੀ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ। ਮ੍ਰਿਤਕ ਦੀ ਪਛਾਣ ਕਾਂਸਟੇਬਲ ਕੈਲਾਸ਼ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਕਾਂਸਟੇਬਲ ਕੈਲਾਸ਼ ਧਨਾਸ ਦੇ […]

Continue Reading

ਜਲੰਧਰ ‘ਚ ਮਸ਼ਹੂਰ ਸੈਲੂਨ ਦੇ ਮਾਲਕ ਵਲੋਂ ਖੁਦਕੁਸ਼ੀ

ਜਲੰਧਰ, 30 ਮਈ,ਬੋਲੇ ਪੰਜਾਬ ਬਿਊਰੋ;ਜਲੰਧਰ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ। ਸ਼ਹਿਰ ਦੇ ਕਾਂਗਰਸ ਭਵਨ ਦੇ ਸਾਹਮਣੇ ਮਸ਼ਹੂਰ ਸੈਲੂਨ ਦੇ ਮਾਲਕ ਨੇ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਸਲਮ ਸਲਮਾਨੀ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ ਅਤੇ ਪਰਿਵਾਰਕ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸਦੇ ਦੋ ਵਿਆਹ ਹੋਏ […]

Continue Reading

ਪੰਚਕੂਲਾ ਵਿੱਚ ਇੱਕੋ ਪਰਿਵਾਰ ਦੇ 7 ਮੈਂਬਰਾਂ ਨੇ ਕੀਤੀ ਖੁਦਕੁਸ਼ੀ,

ਚੰਡੀਗੜ੍ਹ, 27 ਮਈ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਪੰਚਕੂਲਾ ਤੋਂ ਇੱਕ ਅਜਿਹੀ ਖ਼ਬਰ ਆਈ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਪੰਚਕੂਲਾ ਦੇ ਸੈਕਟਰ 27 ਵਿੱਚ ਇੱਕ ਕਾਰ ਦੇ ਅੰਦਰ ਇੱਕੋ ਪਰਿਵਾਰ ਦੇ 7 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ। ਇਹ ਸਾਰੇ ਲੋਕ ਇੱਕੋ ਪਰਿਵਾਰ ਦੇ ਸਨ ਅਤੇ ਉਨ੍ਹਾਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। […]

Continue Reading

ਪਟਿਆਲਾ ਵਿੱਚ ਪਿਤਾ-ਪੁੱਤਰ ਵਲੋਂ ਖੁਦਕੁਸ਼ੀ

ਪਟਿਆਲਾ, 23 ਮਈ,ਬੋਲੇ ਪੰਜਾਬ ਬਿਊਰੋ;ਪਟਿਆਲਾ ਵਿੱਚ ਪਿਤਾ-ਪੁੱਤਰ ਵਲੋਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਨੇ ਇਕੱਠੇ ਮੌਤ ਨੂੰ ਗਲੇ ਲਗਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਹੇਠਾਂ ਉਤਾਰ ਕੇ ਹਸਪਤਾਲ ਲੈ ਗਈ। ਇਹ ਘਟਨਾ ਪਟਿਆਲਾ ਦੇ ਪਿੰਡ ਟੋਡਰਵਾਲ ਵਿੱਚ ਵਾਪਰੀ। ਮ੍ਰਿਤਕਾਂ ਦੀ ਪਛਾਣ […]

Continue Reading

ਦੋ ਦਿਨ ਪਹਿਲਾਂ ਵਿਆਹੀ ਲੜਕੀ ਨੇ ਸਹੁਰੇ ਘਰ ਵਿੱਚ ਸ਼ੱਕੀ ਹਾਲਾਤਾਂ ‘ਚ ਕੀਤੀ ਖੁਦਕੁਸ਼ੀ

ਲੁਧਿਆਣਾ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਸਥਿਤ ਧਰਮਪੁਰਾ ਤੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਦੋ ਦਿਨ ਪਹਿਲਾਂ ਵਿਆਹੀ ਲੜਕੀ ਨੇ ਸਹੁਰੇ ਘਰ ਵਿੱਚ ਸ਼ੱਕੀ ਹਾਲਾਤਾਂ ‘ਚ ਫੰਦਾ ਲਗਾ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕਾ ਦਾ ਨਾਮ ਆਰਤੀ ਦੱਸਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਲੜਕੇ ਵਲੋਂ ਲੜਕੀ ਦੇ ਪਰਿਵਾਰ ਨੂੰ […]

Continue Reading

ਜਲੰਧਰ ‘ਚ ਵਿਦਿਆਰਥਣ ਵੱਲੋਂ ਖੁਦਕੁਸ਼ੀ

ਜਲੰਧਰ ‘ਚ ਵਿਦਿਆਰਥਣ ਵੱਲੋਂ ਖੁਦਕੁਸ਼ੀ ਜਲੰਧਰ, 27 ਨਵੰਬਰ,ਬੋਲੇ ਪੰਜਾਬ ਬਿਊਰੋ: ਸ਼ਹਿਰ ‘ਚ 14 ਸਾਲਾ ਲੜਕੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਆਬਾਦਪੁਰਾ ਇਲਾਕੇ ‘ਚ 14 ਸਾਲਾ ਨਾਬਾਲਗ ਲੜਕੀ ਨੇ ਘਰ ‘ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਲੜਕੀ ਦੀ ਪਛਾਣ ਦਯਾਵੰਤੀ ਪੁੱਤਰੀ […]

Continue Reading

ਅੰਮ੍ਰਿਤਧਾਰੀ ਬਜ਼ੁਰਗ ਵੱਲੋਂ ਡੀਸੀ ਦਫ਼ਤਰ ਅੱਗੇ ਪੈਟਰੋਲ ਛਿੜਕ ਕੇ ਖੁਦਕੁਸ਼ੀ

ਅੰਮ੍ਰਿਤਧਾਰੀ ਬਜ਼ੁਰਗ ਵੱਲੋਂ ਡੀਸੀ ਦਫ਼ਤਰ ਅੱਗੇ ਪੈਟਰੋਲ ਛਿੜਕ ਕੇ ਖੁਦਕੁਸ਼ੀ ਖਡੂਰ ਸਾਹਿਬ, 26 ਨਵੰਬਰ,ਬੋਲੇ ਪੰਜਾਬ ਬਿਊਰੋ ; ਖਡੂਰ ਸਾਹਿਬ ‘ਚ ਕਰੀਬ 65 ਸਾਲਾ ਅੰਮ੍ਰਿਤਧਾਰੀ ਬਜ਼ੁਰਗ ਕਿਸੇ ਕੰਮ ਲਈ ਡੀਸੀ ਦਫਤਰ ਪੁੱਜੇ ਹੋਏ ਸਨ। ਕੁਝ ਦੇਰ ਬਾਅਦ ਡੀਸੀ ਦਫ਼ਤਰ ਤੋਂ ਬਾਹਰ ਆ ਕੇ ਬਜ਼ੁਰਗ ਨੇ ਆਪਣੇ ਉੱਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਇਸ ਕਾਰਨ ਉਸ […]

Continue Reading

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਕੀਤੀ ਖੁਦਕੁਸ਼ੀ

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਕੀਤੀ ਖੁਦਕੁਸ਼ੀ ਮੋਗਾ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲੇ ਤੋਂ ਇਕ ਬਹੁਤ ਹੀ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿਸ਼ਨਪੁਰਾ ਕਲਾਂ ਦੇ ਇਕ ਨੌਜਵਾਨ ਨੇ ਸਿੱਧਵਾਂ ਬੇਟ ਤੋਂ ਕਿਸ਼ਨਪੁਰਾ ਕਲਾਂ ਰੋਡ ‘ਤੇ ਸਥਿਤ ਨਿਰੰਕਾਰੀ ਭਵਨ ਨੇੜੇ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ […]

Continue Reading