ਖੂਨਦਾਨ ਜੀਵਨ ਦਾਨ ਦੇਣ ਦਾ ਸਭ ਤੋਂ ਵੱਡਾ ਮਾਧਿਅਮ : ਐਨ.ਕੇ. ਸ਼ਰਮਾ
ਰਾਮਗੜ੍ਹ ਬੁੱਢਾ ਵਿੱਚ ਤੀਜਾ ਖੂਨਦਾਨ ਕੈਂਪ ਆਯੋਜਿਤ, 125 ਲੋਕਾਂ ਨੇ ਕੀਤਾ ਖੂਨਦਾਨ ਜ਼ੀਰਕਪੁਰ 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਖੂਨਦਾਨ ਕਿਸੇ ਵੀ ਵਿਅਕਤੀ ਨੂੰ ਜੀਵਨ ਦੇਣ ਦਾ ਸਭ ਤੋਂ ਵੱਡਾ ਮਾਧਿਅਮ ਹੈ। ਨੌਜਵਾਨਾਂ ਨੂੰ ਖੂਨਦਾਨ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਮੁਹਿੰਮਾਂ ਚਲਾਉਣੀਆਂ ਚਾਹੀਦੀਆਂ […]
Continue Reading