ਰਾਜਾ ਰਣਧੀਰ ਸਿੰਘ ਦੇ ਦੇਹਾਂਤ ਨਾਲ ਖੇਡ ਜਗਤ ਨੂੰ ਵੱਡਾ ਘਾਟਾ ਪਿਆ- ਰਵੀਇੰਦਰ ਸਿੰਘ
ਚੰਡੀਗੜ੍ਹ , 27 ਮਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਰਾਜ ਘਰਾਣੇ ਦੇ ਮੈਂਬਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਰਾਜਾ ਰਣਧੀਰ ਸਿੰਘ ਦੇ ਦੇਹਾਂਤ ਨਾਲ ਖੇਡ ਜਗਤ ਨੂੰ ਵੱਡਾ ਘਾਟਾ ਪਿਆ ਹੈ। ਕਿਉਂਕਿ ਰਾਜਾ ਰਣਧੀਰ ਸਿੰਘ ਓਲੰਪਿਕ ਕੌਮਾਂਤਰੀ ਕਮੇਟੀ ਦੇ ਭਾਰਤ ਵੱਲੋਂ ਪ੍ਰਤੀਨਿਧ ਸਨ। […]
Continue Reading