ਪੰਜਾਬ ਖੇਡ ਵਿਭਾਗ ਵੱਲੋਂ ‘ਖੇਲੋ ਇੰਡੀਆ ਯੂਥ ਗੇਮਜ਼ 2026’ ਲਈ ਸਲੈਕਸ਼ਨ ਟਰਾਇਲਾਂ ਦਾ ਐਲਾਨ
ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਖੇਡ ਡਾਇਰੈਕਟੋਰੇਟ ਨੇ ਦਸੰਬਰ 2026 ਵਿੱਚ ਤੇਲੰਗਾਨਾ ਵਿਖੇ ਹੋਣ ਵਾਲੀਆਂ ‘ਖੇਲੋ ਇੰਡੀਆ ਯੂਥ ਗੇਮਜ਼ 2026’ ਲਈ ਸੂਬਾਈ ਟੀਮ ਦੀ ਚੋਣ ਵਾਸਤੇ ਟਰਾਇਲਾਂ ਦਾ ਐਲਾਨ ਕੀਤਾ ਹੈ। ਵਿਭਾਗ ਦੇ ਬੁਲਾਰੇ ਅਨੁਸਾਰ, ਇਹ ਚੋਣ ਟਰਾਇਲ ਸੂਬੇ ਭਰ ਵਿੱਚ ਵਿਭਿੰਨ ਥਾਵਾਂ ‘ਤੇ ਵੱਖ-ਵੱਖ ਖੇਡਾਂ ਲਈ ਕਰਵਾਏ ਜਾਣਗੇ। ਇਨ੍ਹਾਂ ਟਰਾਇਲਾਂ ਵਿੱਚ […]
Continue Reading