ਪੰਜ ਕਰੋੜੀ ਰਿਸ਼ਵਤ ਮਾਮਲੇ ‘ਚ ਈ ਡੀ ਨੇ CM MAAN ਦੇ ਨਜ਼ਦੀਕੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ’ਚ ਲਿਆ

ਚੰਡੀਗੜ੍ਹ 17 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ। ਉਹ ਪੰਜਾਬ […]

Continue Reading