ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

ਮੁੰਬਈ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੰਬਈ ਵਿੱਚ ਐਤਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਉੱਧਵ ਠਾਕਰੇ ਅਤੇ ਰਾਜ ਠਾਕਰੇ ਨੇ ਸਾਂਝਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਏ। ਦੋਵਾਂ ਆਗੂਆਂ ਦੀ ਅਗਵਾਈ ਵਿੱਚ ਮੈਟਰੋ ਸਟੇਸ਼ਨ ਤੋਂ ਮਹਾਨਗਰਪਾਲਿਕਾ ਭਵਨ ਤੱਕ ਮਾਰਚ ਕੱਢਿਆ ਗਿਆ। ਉੱਧਵ ਠਾਕਰੇ ਦੀ ਸ਼ਿਵਸੈਨਾ (ਯੂਬੀਟੀ) ਅਤੇ ਰਾਜ ਠਾਕਰੇ ਦੀ ਮਹਾਰਾਸ਼ਟਰ […]

Continue Reading