ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ‘ਗਿਆਨ ਪ੍ਰਚੰਡ ਪ੍ਰਸ਼ਨੋਤਰੀ’ ਮੁਕਾਬਲੇ

ਪਹਿਲੇ ਸਥਾਨ ’ਤੇ ਰਹੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਵਿਦਿਆਰਥੀ ਐਡਵੋਕੇਟ ਧਾਮੀ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ ਪਟਿਆਲਾ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉਨ੍ਹਾਂ […]

Continue Reading