ਦੇਸ਼ ਭਗਤ ਯੂਨੀਵਰਸਿਟੀ ਵਿੱਚ ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਗਿੱਲ ਨੇ ਖ਼ੂਬ ਨਚਾਏ ਵਿਦਿਆਰਥੀ

ਪੰਜਾਬੀ ਮਨੋਰੰਜਨ ਅਤੇ ਸੱਭਿਆਚਾਰ ਵਿੱਚ ਵਿਸ਼ੇਸ਼ ਯੋਗਦਾਨ ਲਈ ਪੰਜਾਬੀ ਸਿਨੇਮਾ ਦੇ ਸਿਤਾਰੇ ਸਨਮਾਨਿਤ ਮੰਡੀ ਗੋਬਿੰਦਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਸੰਗੀਤ, ਰੌਣਕ ਅਤੇ ਉਤਸ਼ਾਹ ਨਾਲ ਉਸ ਵੇਲੇ ਸਰਾਬੋਰ ਹੋ ਗਈ, ਜਦੋਂ ਯੂਨੀਵਰਸਿਟੀ ਵੱਲੋਂ ਇੱਕ ਸ਼ਾਨਦਾਰ ਸੰਗੀਤਕ ਸਟਾਰ ਨਾਈਟ ਦਾ ਆਯੋਜਨ ਕੀਤਾ ਗਿਆ। ਇਸ ਯਾਦਗਾਰ ਸ਼ਾਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪੰਜਾਬੀ ਮਨੋਰੰਜਨ […]

Continue Reading