ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਕੀਤੀ ਸ਼ਮੂਲੀਅਤ ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ “ਗਿੱਲ ਰੌਂਤਾ” ਨੇ ਅੱਜ ਰਸਮੀ ਤੌਰ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਮੂਲੀਅਤ ਕੀਤੀ। ਮੁਹਾਲੀ ਸਥਿਤ ਪਾਰਟੀ ਦਫਤਰ ਵਿਖੇ ਜੱਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ […]

Continue Reading