ਬਾਦਲ-ਭਾਜਪਾ ਗੈਰ-ਸਿਧਾਂਤਕ ਗਠਜੋੜ ਪਿਛਲੇ ਗੁਨਾਹਾਂ ਨੂੰ ਮੁੜ ਦਹੁਰਾਉਣ ਦੀ ਹੀ ਸ਼ੁਰੂਆਤ : ਪੰਚ ਪ੍ਰਧਾਨੀ ਜਥਾ
ਅਸਲ ਅਕਾਲੀ ਰਾਜਨੀਤੀ ਅਤੇ ਸਿੱਖ ਵੋਟ ਰਾਜਨੀਤੀ ਦੋਵਾਂ ਦੀ ਮੁੜ ਸੁਰਜੀਤੀ ਲਈ ਸਿਧਾਂਤਕ ਲੀਹਾਂ ਸਪਸ਼ਟ ਕਰਨ ਦੀ ਲੋੜ ਨਵੀਂ ਦਿੱਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਚ ਪ੍ਰਧਾਨੀ ਜਥੇ ਵੱਲੋਂ ਅੱਜ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਬਾਦਲ ਦਲ ਅਤੇ ਭਾਜਪਾ ਦਾ ਵੋਟ ਰਾਜਨੀਤਕ ਗਠਜੋੜ ਮੌਕਾ ਪ੍ਰਸਤੀ ਦੀ ਸਿਆਸਤ ਤੇ ਸ਼੍ਰੋਮਣੀ […]
Continue Reading