ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ

ਨਵੀਂ ਦਿੱਲੀ, 22 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ਦੀ ਸਮਾਪਤੀ ਸਮਾਗਮ ਵਿੱਚ ਵਿਦਿਆਰਥੀਆਂ ਨੇ ਰਾਗਾਂ ਵਿੱਚ ਗੁਰਬਾਣੀ ਦਾ ਕੀਰਤਨ ਅਤੇ ਬਾਣੀਆਂ ਕੰਠ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ […]

Continue Reading