ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਦਸੰਬਰ,ਬੋਲੇ ਪੰਜਾਬ ਬਿਊਰੋ :ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ 2 ਅਤੇ 3 ਦਸੰਬਰ ਨੂੰ

ਐੱਸ. ਏ ਐੱਸ ਨਗਰ,27 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 3 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਜੀ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਅਤੇ […]

Continue Reading

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ 8 ਨਵੰਬਰ ਨੂੰ

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ 8 ਨਵੰਬਰ ਨੂੰ ਐੱਸ ਏ ਐੱਸ ਨਗਰ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ […]

Continue Reading