ਸੰਗਤ ਤੋਂ ਫੰਡ ਮੰਗਣ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਦੇਣ: ਸੰਤ ਮੀਤ ਸਿੰਘ
ਨਵੀਂ ਦਿੱਲੀ, 11 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੀਐਚਪੀਐਸ–ਐਮ.ਓ.ਯੂ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੇ ਤਾਜ਼ਾ ਆਦੇਸ਼ਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸ. ਸੰਤ ਮੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੰਗਤ ਤੋਂ ਫੰਡ ਮੰਗਣ ਤੋਂ ਪਹਿਲਾਂ ਗੁਰੂ ਦੀ ਗੋਲਕ ਦੇ […]
Continue Reading