ਵਿੱਤ ਮੰਤਰੀ ਦਾ ਮੀਡੀਏ ‘ਚ ਇਹ ਕਹਿਣਾ- ਸਰਕਾਰ ਮੁਲਾਜ਼ਮਾਂ ਨੂੰ DA ਦੇਣ ਲਈ ਵਚਨਬੱਧ “ਨਿਰਾ ਝੂਠ ਦਾ ਪੁਲੰਦਾ ਅਤੇ ਗੁੰਮਰਾਹਕੁਨ ਬਿਆਨ”

ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਵਿੱਤ ਮੰਤਰੀ ਪੰਜਾਬ ‘ਤੇ ਲਾਇਆ ਦੋਸ਼ ਜੈਤੋ, 14 ਸਤੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਨਾਮਵਰ ਪੰਜਾਬੀ ਅਖਬਾਰ ਵਿੱਚ ਮਿਤੀ 12 ਸਤੰਬਰ ਨੂੰ ਪ੍ਰਕਾਸ਼ਿਤ ਇੰਟਰਵਿਊ ਦੌਰਾਨ ਇਹ ਕਿਹਾ ਹੈ ਕਿ “ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਡੀ ਏ ਦੇਣ ਲਈ ਵਚਨਬੱਧ ਹੈ”। ਵਿੱਤ ਮੰਤਰੀ ਪੰਜਾਬ […]

Continue Reading