ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਸੰਬੰਧੀ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ: ਡੀ.ਐੱਮ.ਐੱਫ਼

ਪੰਜਾਬ ਸਰਕਾਰ ਨੂੰ ਮੀਡੀਆ ਸਾਹਮਣੇ ਖੁੱਲੀ ਬਹਿਸ ਦੀ ਚੁਣੌਤੀ ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਉਰੋ; ਪਿਛਲੇ ਦਿਨਾਂ ਤੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਸੰਬੰਧੀ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਦੁਆਰਾ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਦੀ ਬਜਾਏ ਪ੍ਰੈੱਸ ਕਾਨਫ਼ਰੰਸਾਂ, ਇਸ਼ਤਿਹਾਰਾਂ ਅਤੇ ਭਾਸ਼ਣਾਂ ਰਾਹੀਂ ਕੀਤੇ ਜਾ ਰਹੇ ਇੱਕਪਾਸੜ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ […]

Continue Reading