ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਗੈਂਗਸਟਰ ਕਾਬੂ
ਮੋਹਾਲੀ, 29 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਇਲਾਕੇ ਤੋਂ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗੈਂਗਸਟਰ ਦੀ ਪਛਾਣ ਵਿਪਿਨ ਕੁਮਾਰ ਵਜੋਂ ਹੋਈ ਹੈ, ਜੋ ਕਿ ਹੁਸ਼ਿਆਰਪੁਰ ਦੇ ਬਾਗਪੁਰ ਮੰਦਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ […]
Continue Reading