ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਾਥੀ ਗ੍ਰਿਫ਼ਤਾਰ, ਹਥਿਆਰ ਬਰਾਮਦ
ਚੰਡੀਗੜ੍ਹ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਮੁੱਖ ਸਰਗਨਾ ਜਸ਼ਨ ਸੰਧੂ ਅਤੇ ਗੁਰਸੇਵਕ ਸਿੰਘ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ 2023 ਦੇ ਇੱਕ ਕਤਲ ਕੇਸ ਵਿੱਚ ਲੋੜੀਂਦਾ ਜਸ਼ਨ ਸੰਧੂ ਜਾਰਜੀਆ, ਅਜ਼ਰਬਾਈਜਾਨ, ਸਾਊਦੀ ਅਰਬ ਅਤੇ ਦੁਬਈ ਵਿੱਚ ਵਾਰ-ਵਾਰ ਟਿਕਾਣੇ ਬਦਲ ਕੇ ਗ੍ਰਿਫ਼ਤਾਰੀ ਤੋਂ […]
Continue Reading