ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ
ਚੰਡੀਗੜ੍ਹ, 30 ਅਕਤੂਬਰ ,ਬੋਲੇ ਪੰਜਾਬ ਬਿਉਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ […]
Continue Reading